The 2-Minute Rule for punjabi status
The 2-Minute Rule for punjabi status
Blog Article
ਤੁਸੀ ਭਾਂਵੇ ਕਿੰਨੇ ਹੀ ਵੱਡੇ ਡਾਕਟਰ ਹੋ ,ਖਿਡਾਰੀ ਹੋ,ਨੇਤਾ ਹੋ ਜਾਂ ਵਪਾਰੀ ਹੋ
ਇੱਥੇ ਟੈਂਸ਼ਨ ਲੈ ਕੇ ਵੱਡੇ ਵੱਡੇ ਰਾਜੇ ਮਰ ਗਏ ਨੇ
ਇੱਕ ਬਾਰ ਏਧਰ ਵੀ ਆਕੇ ਦੇਖ ਕੋਣ ਕਿਸਦਾ ਬਾਪ ਹੈ
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ??
ਵਿੱਛੜ ਕੇ ਤੈਥੋੋਂ ਇਹ ਜ਼ਿੰਦਗੀ ਇਕ ਸਜ਼ਾ ਲਗਦੀ ਆ
ਹਮ ਤੋਂ ਅਨਪੜ ਹੈਂ ਆਪ ਨੇ ਕੋਨਸਾ ਪੜ ਲਿਖ ਕਰ ਖੁਦਾ ਕੋ ਜੀਤ ਲੀਆ ???
ਇੱਕੋ ਛੱਤ ਥੱਲੋ ਆਪਣਾ ਟਿਕਾਣਾ ਹੋ ਨਹੀਂ ਸਕਦਾ,
ਘਰਾਂ ਵਿੱਚੋ ਉੱਠ ਕੁੜੇ ਕਬਰਾਂ ਚ ਰਹਿੰਦੇ ਆਂ। punjabi status ਹੁਣ ਖਬਰਾਂ ਚ ਘੱਟ ਕੁੜੇ ਸਬਰਾਂ ਚ ਰਹਿੰਦੇ ਆਂ?
ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..
ਦੁੱਖਾ ਦੀਆ ਰਾਹਵਾ ਤੇ ਜਦੋ ਜਿੰਦਗੀ ਗੁਜਰਦੀ ਹੈ ਤਾ ਅਕਸਰ ਨਾਲ ਚੱਲਣ ਵਾਲੇ ਸਾਥ ਛੱਡ ਜਾਦੇ ਨੇ??
ਜ਼ਿੰਦਗੀ ਚ ਸੱਬ ਤੋ ਖਾਸ ਇਨਸਾਨ ਓਹ ਹੁੰਦਾ ਹੈ.. ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ
ਇਸ਼ਕ ਹੁੰਦਾ ਹੀਰਿਆਂ ਦੇ ਵਰਗਾ ਜੱਗ ਤੋਂ ਲੁਕਾਈ ਦਾ ਪਾਗਲਾਂ
ਮੈ ਬਰਾਬਰੀ ਨਹੀ ਕਰਦਾ ਜਿੰਨੀ ਸਾਮਣੇ ਵਾਲੇ ਦੀ ਸੋਚ ਹੈ
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ?